ਤਾਜਾ ਖ਼ਬਰਾਂ


ਰੁਬੇਨ-ਕੀਨਨ ਦੋਹਰੇ ਕਤਲ ਕਾਂਡ 'ਚ ਚਾਰ ਦੋਸ਼ੀਆਂ ਨੂੰ ਉਮਰ ਕੈਦ
. . .  24 minutes ago
ਮੁੰਬਈ, 5 ਮਈ - ਅੰਧੇਰੀ ਪੱਛਮੀ ਦੇ ਅੰਬੋਲੀ 'ਚ 5 ਸਾਲ ਪਹਿਲਾਂ ਦੋ ਨੌਜਵਾਨਾਂ ਦੇ ਕਤਲ ਦੇ ਸਾਰੇ ਦੋਸ਼ੀਆਂ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਪੀੜਤ ਪਰਿਵਾਰ ਵੀ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੀ ਬਜਾਏ ਉਮਰ ਕੈਦ ਦੀ ਸਜ਼ਾ...
ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਦੀ ਡਿਗਰੀ ਜਨਤਕ ਕਰਨ ਦੀ ਕੀਤੀ ਮੰਗ
. . .  30 minutes ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡੀ.ਯੂ. ਦੇ ਵਾਈਸ ਚਾਂਸਲਰ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀ.ਏ. ਦੀ ਡਿਗਰੀ ਜਨਤਕ ਕਰਨ ਦੀ ਮੰਗ...
ਪਨਾਮਾ ਲੀਕਸ 'ਚ ਜਿਨ੍ਹਾਂ ਦੇ ਨਾਮ ਆਇਆ ਉਨ੍ਹਾਂ ਸਾਰਿਆਂ ਨੂੰ ਨੋਟਿਸ ਭੇਜਿਆ ਗਿਆ - ਅਰੁਣ ਜੇਤਲੀ
. . .  about 1 hour ago
ਨਵੀਂ ਦਿੱਲੀ, 5 ਮਈ - ਲੋਕ ਸਭਾ 'ਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਲੀਕ ਹੋਏ ਪਨਾਮਾ ਦਸਤਾਵੇਜ਼ਾਂ 'ਚ ਜਿਨ੍ਹਾਂ ਦਾ ਨਾਮ ਆਇਆ ਹੈ ਉਨ੍ਹਾਂ ਨੂੰ ਨੋਟਿਸ ਭੇਜ ਦਿੱਤਾ...
ਰੂਪਨਗਰ ਜ਼ਿਲ੍ਹੇ ਦੇ ਪਿੰਡ ਮਗਰੋੜ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਹੋਏ ਅਗਨ ਭੇਂਟ
. . .  about 2 hours ago
ਪੁਰਖਾਲੀ, 5 ਮਈ (ਅੰਮ੍ਰਿਤਪਾਲ ਸਿੰਘ ਬੰਟੀ) - ਬੀਤੀ ਰਾਤ ਰੂਪਨਗਰ ਜ਼ਿਲ੍ਹੇ ਦੇ ਪਿੰਡ ਮਗਰੋੜ ਵਿਖੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਅਗਨ ਭੇਂਟ ਹੋ ਗਏ। ਪ੍ਰਬੰਧਕਾਂ ਅਨੁਸਾਰ ਇਹ ਸਰੂਪ ਗੁਰਦੁਆਰਾ ਸਾਹਿਬ ਦੇ ਸੱਚਖੰਡ...
ਉਤਰ ਪ੍ਰਦੇਸ਼ ਦਾ ਕੇਂਦਰ ਸਰਕਾਰ ਨੂੰ ਜਵਾਬ - ਨਹੀਂ ਚਾਹੀਦਾ ਕੇਂਦਰ ਤੋਂ ਪਾਣੀ
. . .  about 2 hours ago
ਨਵੀਂ ਦਿੱਲੀ, 5 ਅਪ੍ਰੈਲ - ਕੇਂਦਰ ਸਰਕਾਰ ਵੱਲੋਂ ਉਤਰ ਪ੍ਰਦੇਸ਼ ਦੇ ਸੋਕਾ ਪ੍ਰਭਾਵਿਤ ਤੇ ਪਾਣੀ ਦਾ ਸੰਕਟ 'ਚ ਫਸੇ ਬੁੰਦੇਲਖੰਡ ਇਲਾਕੇ ਨੂੰ ਭੇਜੀ ਗਈ ਪਾਣੀ ਦੀ ਟਰੇਨ ਨੂੰ ਸੂਬਾ ਸਰਕਾਰ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰੇਲ ਮੰਤਰਾਲਾ ਨੂੰ ਭੇਜੇ ਗਏ ਇਕ ਪੱਤਰ 'ਚ ਅਖਿਲੇਸ਼...
ਸਰਦੂਲਗੜ੍ਹ ਦੇ ਪਿੰਡ ਆਹਲੂਪੁਰ ਵਿਖੇ ਨਹਿਰ 'ਚ ਪਿਆ 50 ਫੁੱਟ ਲੰਬਾ ਪਾੜ
. . .  about 3 hours ago
ਸਰਦੂਲਗੜ੍ਹ, 5 ਮਈ (ਪਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਆਹਲੂਪੁਰ ਵਿਖੇ ਸੁਖਚੈਨ ਨਹਿਰ ਟੁੱਟ ਗਈ ਹੈ। ਨਹਿਰ 'ਚ 50 ਫੁੱਟ ਲੰਬਾ ਪਾੜ ਪੈ ਗਿਆ ਹੈ। ਕਿਸਾਨਾਂ ਮੁਤਾਬਿਕ 150 ਏਕੜ ਖੇਤਾਂ 'ਚ ਪਾਣੀ ਫੈਲ ਗਿਆ ਹੈ। ਜਿਸ ਕਾਰਨ ਨਰਮੇ, ਮੂੰਗੀ ਤੇ...
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੰਦਰੂਨੀ ਸੁਰੱਖਿਆ ਦੇ ਮਸਲੇ 'ਤੇ ਸੱਦੀ ਬੈਠਕ
. . .  about 3 hours ago
ਨਵੀਂ ਦਿੱਲੀ, 5 ਮਈ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੰਦਰੂਨੀ ਸੁਰੱਖਿਆ ਦੇ ਮਸਲੇ 'ਤੇ ਬੈਠਕ ਕਰ ਰਹੇ ਹਨ। ਇਸ ਬੈਠਕ 'ਚ ਰੱਖਿਆ ਮੰਤਰੀ ਮਨੋਹਰ ਪਾਰਿਕਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਆਰਮੀ ਚੀਫ ਤੇ ਆਈ.ਬੀ...
ਅਗਸਤਾ ਵੈਸਟਲੈਂਡ : ਪ੍ਰਧਾਨ ਮੰਤਰੀ ਮੋਦੀ ਨੇ ਪਾਰਿਕਰ ਦੀ ਕੀਤੀ ਪ੍ਰਸੰਸਾ
. . .  about 4 hours ago
ਨਵੀਂ ਦਿੱਲੀ, 5 ਮਈ - ਅਗਸਤਾ ਵੈਸਟਲੈਂਡ ਮੁੱਦੇ 'ਤੇ ਬੀਤੇ ਦਿਨ ਰੱਖਿਆ ਮੰਤਰੀ ਮਨੋਹਰ ਪਾਰਿਕਰ ਵਲੋਂ ਰਾਜ ਸਭਾ 'ਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਪ੍ਰਸੰਸਾ ਕਰਦੇ ਹੋਏ ਇਸ ਭਾਸ਼ਣ ਨੂੰ ਬਿਹਤਰੀਨ...
ਮਾਨਸਾ ਨੇੜੇ ਕਰਜ਼ਾਈ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 4 hours ago
ਛਤੀਸਗੜ੍ਹ : ਪੁਲ ਤੋਂ ਬੱਸ ਡਿੱਗਣ ਕਾਰਨ 14 ਲੋਕਾਂ ਦੀ ਮੌਤ
. . .  about 1 hour ago
ਪੱਛਮੀ ਬੰਗਾਲ 'ਚ ਆਖਰੀ ਦੌਰ ਲਈ ਵੋਟਿੰਗ ਸ਼ੁਰੂ
. . .  about 5 hours ago
ਪੈਲੇਸ ਦੇ ਗਟਰ ਦੀ ਸਫ਼ਾਈ ਕਰਦਿਆਂ ਮਾਮੇ ਭਾਣਜੇ ਦੀ ਮੌਤ
. . .  1 day ago
ਨੌਜਵਾਨ ਦੀ ਕੁੱਟਮਾਰ ਨਾਲ ਮੌਤ
. . .  1 day ago
ਕਰਜ਼ੇ ਦੇ ਸਤਾਏ ਕਿਸਾਨ ਨੇ ਨਹਿਰ 'ਚ ਮਾਰੀ ਛਾਲ
. . .  1 day ago
ਪੰਜਾਬ ਅਤੇ ਹਿਮਾਚਲ ਸਰਹੱਦ ਦੇ ਜੰਗਲਾਂ 'ਚ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..